HOME » Top Videos » Punjab
Share whatsapp

ਤਰਨਤਾਰਨ ਮਾਮਲਾ: ਈਸਾਈ ਭਾਈਚਾਰੇ 'ਚ ਭਾਰੀ ਰੋਸ, ਸੜਕ 'ਤੇ ਲਾਇਆ ਧਰਨਾ

Punjab | 01:34 PM IST Aug 31, 2022

ਤਰਨਤਾਰਨ ਦੇ ਪਿੰਡ ਥਕਰਪੁਰਾ 'ਚ ਦੇਰ ਰਾਤ ਕੁਝ ਲੋਕਾਂ ਨੇ ਚਰਚ 'ਚ ਭੰਨਤੋੜ ਕੀਤੀ। ਜਿਸ ਤੋਂ ਬਾਅਦ ਮਾਮਲਾ ਕਾਫੀ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਈਸਾਈ ਭਾਈਚਾਰੇ 'ਚ ਭਾਰੀ ਰੋਸ਼ ਹੈ 'ਤੇ ਉਨ੍ਹਾਂ ਨੇ ਸੜਕ ਤੇ ਧਰਨਾ ਲਗਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋ ਦੋਸ਼ੀਆਂ ਦੇ ਖਿਲਾਫ ਲਗਾਤਾਰ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਤਰਨਤਾਰਨ ਸ਼ਹਿਰ ਦੇ ਇੱਕ ਚਰਚ ਵਿੱਚ ਚਾਰ ਦੋਸ਼ੀ ਮੰਗਲਵਾਰ ਰਾਤ 12.30 ਵਜੇ ਚਰਚ ਵਿਚ ਦਾਖਲ ਹੋਏ। ਜਿਨ੍ਹਾਂ ਨੇ ਚਰਚ ਦੇ ਬਾਹਰ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਸਿਰ ਤੋੜ ਦਿੱਤੇ। ਪਾਦਰੀ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ ਗਈ। ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ।

SHOW MORE