HOME » Top Videos » Punjab
Share whatsapp

ਤਰਨਤਾਰਨ ਨਗਰ ਕੀਰਤਨ ਧਮਾਕੇ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ

Punjab | 01:53 PM IST Feb 09, 2020

ਤਰਨਤਾਰਨ ਦੇ ਨਜ਼ਦੀਕੀ ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਜ਼ਬਰਦਸਤ ਧਮਾਕਾ ਹੋਇਆ ਜਿਸ ਕਾਰਨ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜਦਕਿ ਇਸ ਧਮਾਕੇ ਦੇ ਕਾਰਨ  11 ਦੇ ਕਰੀਬ ਲੋਕ ਗੰਭੀਰ ਜਖਮੀ ਹੋ ਗਏ। ਹੁਣ ਇਸ ਧਮਾਕੇ ਤੋਂ ਪਹਿਲਾਂ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿਚ ਬੱਚੇ ਬਟਾਕੇ ਚਲਾਉਂਦੇ ਨਜ਼ਰ ਆ ਰਹੇ ਹਨ।

SHOW MORE