HOME » Top Videos » Punjab
Share whatsapp

ਮੌਸਮ ਵਿਭਾਗ ਨੇ ਦਿੱਤੀ ਨਵੀਂ ਜਾਣਕਾਰੀ...

Punjab | 12:37 PM IST Aug 19, 2019

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਬੀਤੀ ਰਾਤ ਪਏ ਭਾਰੀ ਮੀਂਹ ਮਗਰੋਂ ਨਦੀਆਂ ਤੇ ਨਾਲਿਆਂ ਵਿਚ ਆਏ ਹੜ੍ਹ ਨੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ ਹੈ। ਇਸ ਵਿਚਾਲੇ ਰਾਹਤ ਦੀ ਗੱਲ ਇਹ ਹੈ ਕਿ ਅੱਜ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਵਧੇਰੇ ਇਲਾਕਿਆਂ 'ਚ ਮੀਂਹ ਨਹੀਂ ਪੈ ਰਿਹਾ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਬਾਅਦ ਅੱਗਲੇ ਇੱਕ ਹਫਤੇ ਤਕ ਮੌਸਮ ਸਾਫ ਰਹਿਣ ਦੀ ਉਮੀਦ ਹੈ। ਮੌਸਮ ਸਬੰਧੀ ਪੂਰੀ ਜਾਣਕਾਰੀ ਲਈ ਉੱਪਰ ਅੱਪਲੋਡ ਵੀਡੀਓ ਦੇਖੋ।

SHOW MORE