ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਦੇ ਵੋਟਰਾਂ ਨੂੰ ਕੀ ਅਪੀਲ ਕੀਤੀ, ਵੇਖੋ ਵੀਡੀਓ
Punjab | 06:00 PM IST Oct 17, 2019
ਹਰਿਆਣਾ ਵਿਧਾਨਸਭਾ ਚੋਣਾਂ ਨੂੰ ਲੈ ਕੇ ਜਥੇਦਾਰ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਉਪਰ ਤਿੱਖੇ ਹਮਲੇ ਕੀਤੇ। ਸਿਰਸਾ ਪੁੱਜੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੀ ਚੋਣ ਲੜ ਰਹੀ ਹੈ। ਮੈਂ ਹਰਿਆਣਾ ਦੀ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਇੰਨਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੋਟ ਨਾ ਪਾਉਣ ਕਿਉਂਕਿ ਉਨ੍ਹਾਂ ਉਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲੱਗੇ ਹਨ। ਇਸ ਕਰਕੇ ਇਨ੍ਹਾਂ ਨੂੰ ਵੋਟ ਨਾ ਪਾਈ ਜਾਵੇ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਬਾਦਲ ਦਲ ਨੂੰ ਬਾਟੇ ਵਾਂਗ ਮਾਂਜ ਕੇ ਪੰਜਾਬ ਵਾਪਸ ਭੇਜਣ।
SHOW MORE-
ਕਾਮਰੇਡਾਂ ਨੇ ਜਿਸ ਫੈਕਟਰੀ 'ਤੇ ਝੰਡਾ ਲਾ ਦਿੱਤਾ ਉਸ ਨੂੰ ਬੰਦ ਕਰਾਏ ਬਿਨਾ ਨਹੀਂ ਰਹਿੰਦੇ
-
-
ਵੱਡੀ ਖ਼ਬਰ: ਕਿਸੇ ਵੀ ਹਾਲਤ 'ਚ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਕੇਂਦਰ ਸਰਕਾਰ
-
ਜਦੋਂ ਸਿੰਘੁ ਬਾਰਡਰ ਤੋਂ ਨਿਕਲੀ ਬਰਾਤ ਤਾਂ ਕਿਸਾਨਾਂ ਨੇ ਪਾਏ ਭੰਗੜੇ, ਵੇਖੋ ਕੀ ਸੀ ਨਜ਼ਾਰਾ
-
-
ਕਾਨੂੰਨ ਧੱਕੇ ਨਾਲ ਉੱਥੇ ਹੀ ਲਾਗੂ ਹੁੰਦੇ ਹਨ ਜਿੱਥੇ ਤਾਨਾਸ਼ਾਹੀ ਸ਼ਾਸਨ ਹੋਵੇ- ਸੁਖਬੀਰ ਬਾਦ