HOME » Videos » Religion
Share whatsapp

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 336ਵੇਂ ਪ੍ਰਕਾਸ਼ ਪੁਰਬ ਮੌਕੇ ਪਹੂਵਿੰਡ 'ਚ ਧਾਰਮਿਕ ਸਮਾਗਮ ਸ਼ੁਰੂ

Religion | 08:42 AM IST Jan 26, 2018

ਪਹੂਵਿੰਡ: ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 336ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਉਹਨਾਂ ਦੇ ਜਨਮ ਅਸਥਾਨ ਪਹੂਵਿੰਡ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸਦੇ ਤਹਿਤ ਗੁਰਦੁਆਰਾ ਸਾਹਿਬ ਵਿੱਚ ਜਪ-ਤਪ ਚੌਪਹਿਰਾ ਸਮਾਗਮ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ, 26 ਜਨਵਰੀ ਨੂੰ ਨਗਰ ਕੀਰਤਨ ਸਜਾਏ ਗਏ ਤੇ 27 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਜਿਸ ਤੋਂ ਉਪਰੰਤ ਢਾਡੀ ਦਰਬਾਰ ਕਰਵਾਇਆ ਜਾਵੇਗਾ।

SHOW MORE