HOME » Videos » Religion
Share whatsapp

ਗੁਰਦਾਸ ਮਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Religion | 07:36 PM IST Dec 30, 2018

ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕੀਰਤਨ ਸੁਣਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਪਹੁੰਚ ਕੇ ਉਨ੍ਹਾਂ ਦੇ ਮਨ ਨੂੰ ਬੜੀ ਸ਼ਾਂਤੀ ਮਿਲੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ। ਇਸ ਉਤੇ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਮਿਲਜੁਲ ਕੇ ਇਸ ਦਿਨ ਨੂੰ ਮਨਾਉਣ।

SHOW MORE