HOME » Videos » Religion
Share whatsapp

ਕੀ ਹੈ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦਾ ਇਤਿਹਾਸ?

Religion | 06:56 PM IST Nov 28, 2018

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਸਤਰ ਅੱਜ ਵੀ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਸੁਸ਼ੋਭਿਤ ਹਨ, ਜਿਨ੍ਹਾਂ ਦੀ ਦੇਖਭਾਲ ਗੁਰੂ ਜੀ ਦਾ ਆਪਣਾ ਪਰਿਵਾਰ ਬੇਦੀ ਅੰਸ-ਬੰਸ ਕਰ ਰਿਹਾ ਹੈ। ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੇ ਇਤਿਹਾਸ ਬਾਰੇ ਵਧੇਰੇ ਜਾਣਕਾਰੀ ਲਈ ਨਿਊ 18 ਨੇ ਬਾਬਾ ਅਵਤਾਰ ਸਿੰਘ ਬੇਦੀ ਨਾਲ ਵਿਸ਼ੇਸ਼ ਗੱਲਬਾਤ।

SHOW MORE