HOME » Top Videos » Religion
Share whatsapp

SGPC ਦੇ ਪ੍ਰਧਾਨ ਲੌਂਗੋਵਾਲ ਨੇ ਪਾਕਿਸਤਾਨ ਦੇ ਮੀਡੀਆ ਅੱਗੇ ਰੱਖੀ ਦਿਲ ਦੀ ਗੱਲ.....

Life | 03:58 PM IST Nov 28, 2018

ਕਰਤਾਰਪੁਰ ਕਾਰੀਡੋਰ ਦੇ ਲਈ ਅੱਜ ਇੱਕ  ਇਤਿਹਾਸਿਕ ਦਿਨ ਹੈ। ਭਾਰਤ ਤੋਂ ਬਾਅਦ ਅੱਜ ਪਾਕਿਸਤਾਨ ਵੱਲੋਂ ਲਾਂਘੇ ਦਾ ਨੀਂਹ ਪੱਥਰ ਰੱਖਿਆ  ਹੈ। ਇਸ ਦਰਮਿਆਨ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਮੀਡੀਆ VOA URDU ਸਾਹਮਣੇ ਆਪਣੇ ਦਿਲ ਦੇ ਗੱਲ ਰੱਖੀ ਹੈ। ਉਨ੍ਹਾਂ ਨੇ ਕੀ ਕਿਹਾ ਇਹ ਤੁਸੀਂ ਉੱਪਰ ਅੱਪਲੋਡ ਕੀਤੀ ਵੀਡੀਓ ਵਿੱਚ ਸੁਣ ਸਕਦੇ ਹੋ।

SHOW MORE