HOME » Videos » Sports
Share whatsapp

ਪੰਜਾਬ ਦੇ ਖਿਡਾਰੀਆਂ ਲਈ ਵੱਡਾ ਦਿਨ, ਸਰਕਾਰ ਨੇ ਦੇਰ ਨਾਲ ਲਿਆ ਦਰੁਸਤ ਫੈਸਲਾ: ਗੁਰਜੀਤ ਕੌਰ

Sports | 07:24 PM IST Oct 11, 2018

ਮਹਿਲਾ ਹਾਕੀ ਟੀਮ ਦੀ ਸਟਾਰ ਖਿਡਾਰਨ ਗੁਰਜੀਤ ਕੌਰ ਪੰਜਾਬ ਸਰਕਾਰ ਵੱਲੋਂ ਇਨਾਮੀ ਰਾਸ਼ੀ ਦੇਣ ਦੇ ਕੀਤੇ ਫੈਸਲੇ ਤੋਂ ਖੁਸ਼ ਹੈ। ਉਸ ਦਾ ਕਹਿਣਾ ਹੈ ਕਿ ਭਾਵੇਂ ਪੰਜਾਬ ਸਰਕਾਰ ਨੇ ਇਹ ਫੈਸਲਾ ਦੇਰੀ ਨਾਲ ਲਿਆ ਹੈ ਪਰ ਖਿਡਾਰੀਆਂ ਲਈ ਇਹ ਵੱਡਾ ਦਿਨ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੇ ਜਾ ਰਹੇ ਸਨਮਾਨ ਪਿੱਛੋਂ ਉਨ੍ਹਾਂ ਦੇ ਦਿਲ ਵਿਚ ਵੀ ਆਉਂਦੀ ਸੀ ਕਿ ਉਨ੍ਹਾਂ ਦੇ ਸੂਬੇ ਵਿਚ ਵੀ ਇਹ ਪਹਿਲ ਹੋਵੇ। ਹੁਣ ਸਰਕਾਰ ਦੇ ਫੈਸਲੇ ਪਿੱਛੋਂ ਖਿਡਾਰੀਆਂ ਦੇ ਹੌਸਲੇ ਬੁਲੰਦ ਹਨ।

SHOW MORE