HOME » Top Videos » Uncategorized
Share whatsapp

ਗੱਡੀ ਦਾ ਟਾਇਰ ਫੱਟਣ ਨਾਲ ਤਿੰਨ ਔਰਤਾਂ ਦੀ ਮੌਤ, 8 ਜ਼ਖਮੀ

Uncategorized | 10:23 PM IST Nov 08, 2019

ਬਠਿੰਡਾ ਦੇ ਜੀਵਨ ਸਿੰਘ ਵਾਲਾ ਦੇ ਕੋਲ ਧਾਗਾ ਫੈਕਟਰੀ ਦੀ ਗੱਡੀ ਦਰੱਖਤ ਵਿਚ ਵੱਜੀ। ਇਸ ਹਾਦਸੇ ਵਿਚ ਤਿੰਨ ਔਰਤਾਂ ਦੀ ਮੌਕੇ ਉਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੀਵਨ ਸਿੰਘ ਵਾਲਾ ਵਿਖੇ ਧਾਗਾ ਫੈਕਟਰੀ ਦੀ ਗੱਡੀ ਕਰੂਜ਼ਰ ਕਰਮਚਾਰੀਆਂ ਨੂੰ ਆਪਣੇ ਘਰ ਛੱਡਣ ਜਾ ਰਹੀ ਸੀ, ਰਾਹ ਵਿਚ ਵਾਹਨ ਦਾ ਟਾਇਰ ਫਟ ਗਿਆ ਅਤੇ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ 8 ਔਰਤਾਂ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਦਾ ਡਾਕਟਰਾਂ ਦੁਆਰਾ ਇਲਾਜ ਕੀਤਾ ਜਾ ਰਿਹਾ ਹੈ। ਇਹ ਸਾਰੀਆਂ ਔਰਤਾਂ ਮੁਕਤਸਰ ਦੀ ਰਹਿਣ ਵਾਲੀਆਂ ਸਨ।

 

SHOW MORE